ਦੋਹਰਾ ॥
Dohira
ਦੋਹਰਾ:
ਠਗਹਿ ਅਸਰਫੀ ਸਾਤ ਸੈ ਕਰ ਦੀਨੀ ਨਰਨਾਹਿ ॥
The Quazi had got him seven hundred coins which,
(ਮੰਤ੍ਰੀ ਨੇ ਕਿਹਾ) ਹੇ ਰਾਜਨ! ਠਗ ਨੂੰ ਸਤ ਸੌ ਅਸ਼ਰਫੀਆਂ ਕਾਜ਼ੀ ਨੇ ਦੇ ਦਿੱਤੀਆਂ
ਤਾ ਤ੍ਰਿਯ ਪਹਿ ਲੈ ਆਇਯੋ ਅਪਨੇ ਘਰ ਕੇ ਮਾਹਿ ॥੨੯॥
He brought home to the woman.(29)(1)
ਅਤੇ ਉਸ ਨੇ ਆਪਣੇ ਘਰ ਵਿਚ ਲਿਆ ਕੇ ਇਸਤਰੀ ਨੂੰ ਦੇ ਦਿੱਤੀਆਂ ॥੨੯॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਅਠਤੀਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੮॥੭੩੨॥ਅਫਜੂੰ॥
Thirty-eighth Parable of Auspicious Chritars Conversation of the Raja and the Minister, Completed with Benediction. (38)(732)
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਅਠਤਵੀਏ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੩੮॥੭੩੨॥ ਚਲਦਾ॥