ਅੜਿਲ ॥
ਅੜਿਲ:
ਬਹੁਰਿ ਮਿਲਨ ਤ੍ਰਿਯ ਬਦ︀ਯੋ ਸੁ ਦੂਤ ਪਠਾਇ ਕੈ ॥
ਫਿਰ ਇਸਤਰੀ ਨੇ ਦੂਤ ਭੇਜ ਕੇ ਮੇਲ ਮਿਲਾਪ ਦੀ ਵਿਵਸਥਾ ਕੀਤੀ
ਚਲੀ ਆਪਨੀ ਆਛੀ ਅਨੀ ਬਨਾਇ ਕੈ ॥
ਅਤੇ ਆਪ ਚੰਗੀ ਸੈਨਾ ਤਿਆਰ ਕਰ ਕੇ ਚਲ ਪਈ।
ਤੁਪਕ ਚੋਟ ਕੋ ਜਬੈ ਸੈਨ ਲਾਘਤ ਭਈ ॥
ਜਦੋਂ ਬੰਦੂਕਾਂ ਦੀ ਮਾਰ ਤੋਂ ਸੈਨਾ ਪਰੇ ਲੰਘ ਗਈ,
ਹੋ ਪਰੀ ਤੁਰੰਗ ਧਵਾਇ ਕ੍ਰਿਪਾਨੈ ਕਢਿ ਲਈ ॥੨੬॥
ਤਾਂ ਕ੍ਰਿਪਾਨਾਂ ਕਢ ਕੇ ਅਤੇ ਘੋੜੇ ਭਜਾ ਕੇ (ਵੈਰੀ ਦਲ ਉਤੇ) ਟੁੱਟ ਕੇ ਪੈ ਗਈ ॥੨੬॥