ਦੋਹਰਾ ॥
Dohira
ਦੋਹਰਾ:
ਮਨ ਮਾਨਤ ਕੋ ਮਾਨਿ ਰਤਿ ਦੀਨੋ ਜਾਰ ਉਠਾਇ ॥
After enjoying fervently, she bade goodbye to the lover,
ਮਨਮਰਜ਼ੀ ਅਨੁਸਾਰ ਰਤੀ-ਕ੍ਰੀੜਾ ਕਰ ਕੇ ਯਾਰ ਨੂੰ ਭੇਜ ਦਿੱਤਾ
ਮੁਖ ਬਾਏ ਮੂਰਖ ਰਹਿਯੋ ਭੇਦ ਨ ਸਕਿਯੋ ਪਾਇ ॥੯॥
And the husband’s head was left hanging without knowing the secret.(9)(1)
ਅਤੇ ਮੂਰਖ (ਪਤੀ) ਮੂੰਹ ਅਡੀ ਰਹਿ ਗਿਆ, ਪਰ ਭੇਦ ਨੂੰ ਨਾ ਪਾ ਸਕਿਆ ॥੯॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਅਠਤੀਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੩੮॥੨੭੬੯॥ਅਫਜੂੰ॥
138th Parable of Auspicious Chritars Conversation of the Raja and the Minister, Completed With Benediction. (138)(2766)
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੩੮ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੩੮॥੨੭੬੯॥ ਚਲਦਾ॥