ਦੋਹਰਾ ॥

Dohira

ਦੋਹਰਾ:

ਅਸ ਚਰਿਤ੍ਰ ਕਰਿ ਪਾਰਬਤੀ ਦੀਨੋ ਅਸੁਰ ਜਰਾਇ ॥

Through such an Chritar, Paarbati annihilated the devil,

ਇਸ ਤਰ੍ਹਾਂ ਚਰਿਤ੍ਰ ਕਰ ਕੇ ਪਾਰਬਤੀ ਨੇ ਦੈਂਤ ਨੂੰ ਸਾੜ ਦਿੱਤਾ

ਫਟਕਾਚਲ ਸਿਵ ਕੇ ਸਹਿਤ ਬਹੁਰਿ ਬਿਰਾਜੀ ਜਾਇ ॥੧੧॥

And taking Shiva with her, she went back and ensconced in the (legendary) mountains of Kailasha.(11)(1)

ਅਤੇ ਫਿਰ ਕੈਲਾਸ਼ ਪਰਬਤ ('ਫਟਕਾਚਲ') ਉਤੇ ਸ਼ਿਵ ਨਾਲ ਜਾ ਬਿਰਾਜੀ ॥੧੧॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਇਕਤਾਲੀਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੪੧॥੨੭੯੯॥ਅਫਜੂੰ॥

141st Parable of Auspicious Chritars Conversation of the Raja and the Minister, Completed With Benediction.(14136)(2797)

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੪੧ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੪੧॥੨੭੯੯॥ ਚਲਦਾ॥