ਦੋਹਰਾ

DOHRA

ਦੋਹਰਾ:

ਜਬੈ ਆਪਨੇ ਗ੍ਰਹਿ ਬਿਖੈ ਆਏ ਭੂਪ ਪ੍ਰਬੀਨ

ਜਦ ਪ੍ਰਵੀਨ ਰਾਜਾ (ਯੁਧਿਸ਼ਠਰ) ਆਪਣੇ ਘਰ ਨੂੰ ਆਇਆ,

ਜਗ︀ਯ ਕਾਜ ਬੋਲੇ ਜਿਤੇ ਸਭੈ ਬਿਦਾ ਕਰਿ ਦੀਨ ॥੨੩੫੫॥

When these efficient kings came to their home, then they bade farewell to all the invitees for the Yajna.2355.

ਤਾਂ ਯੱਗ ਦੇ ਕਾਰਜ ਲਈ ਜਿਤਨੇ ਵੀ ਬੁਲਾਏ ਹੋਏ ਸਨ (ਉਨ੍ਹਾਂ ਨੂੰ) ਵਿਦਾ ਕਰ ਦਿੱਤਾ ॥੨੩੫੫॥