ਚੌਪਈ

CHAUPAI

ਚੌਪਈ:

ਜਬ ਕੁਬੇਰ ਕੋ ਸਬ ਦਲੁ ਆਯੋ

ਜਦੋਂ ਕੁਬੇਰ ਦਾ ਸਾਰਾ ਦਲ (ਉਥੇ) ਆ ਗਿਆ,

ਤਬ ਨ੍ਰਿਪ ਮਨ ਮੈ ਕੋਪ ਬਢਾਯੋ

When the whole army of Kuber came, the anger increased in the mind of the king

ਤਦੋਂ ਰਾਜੇ ਦੇ ਮਨ ਵਿਚ ਕ੍ਰੋਧ ਆ ਗਿਆ।

ਨਿਜ ਕਰ ਮੈ ਧਨੁ ਬਾਨ ਸੰਭਾਰਿਓ

(ਉਸ ਨੇ) ਆਪਣੇ ਹੱਥ ਵਿਚ ਧਨੁਸ਼-ਬਾਣ ਨੂੰ ਸੰਭਾਲਿਆ

ਅਗਨਤ ਦਲੁ ਇਕ ਪਲ ਮੈ ਮਾਰਿਓ ॥੧੪੯੫॥

He held up the bow and arrows in his hands and killed innumerable soldiers in an instant.1495.

ਅਤੇ ਇਕ ਪਲ ਵਿਚ ਅਣਗਿਣਤ (ਵੈਰੀ) ਦਲ ਨੂੰ ਮਾਰ ਦਿੱਤਾ ॥੧੪੯੫॥