ਅੜਿਲ

Arril

ਅੜਿਲ:

ਏਕ ਕੁਠਰਿਯਾ ਬੀਚ ਰਾਵ ਕੋ ਰਾਖਿਯੋ

(ਉਸ ਨੇ) ਇਕ ਕੋਠੀ ਵਿਚ ਰਾਜੇ ਨੂੰ ਲੁਕਾ ਦਿੱਤਾ

ਰੋਇ ਬਚਨ ਮੂਰਖ ਸੋ ਇਹ ਬਿਧਿ ਭਾਖਿਯੋ

She hid the Raja in the inner dark room and came out crying and said

ਅਤੇ ਰੋਂਦੇ ਹੋਇਆਂ ਉਸ ਮੂਰਖ ਨੂੰ ਇਸ ਤਰ੍ਹਾਂ ਕਿਹਾ,

ਰੈਨ ਸਮੈ ਇਕ ਬੁਰੋ ਸੁਪਨ ਮੁਹਿ ਆਇਯੋ

ਰਾਤ ਵੇਲੇ ਮੈਨੂੰ ਇਕ ਭੈੜਾ ਸੁਪਨਾ ਆਇਆ ਸੀ।

ਹੋ ਜਾਨੁਕ ਤੋ ਕਹ ਸ︀ਯਾਮ ਭੁਜੰਗ ਚਬਾਇਯੋ ॥੭॥

To that naive, ‘I had a bad dream last night you were bitten by a black reptile.(7)

(ਇੰਜ ਲਗਦਾ ਸੀ) ਮਾਨੋ ਤੈਨੂੰ ਕਾਲੇ ਨਾਗ ਨੇ ਚਬ ਲਿਆ ਹੋਵੇ ॥੭॥