ਅੜਿਲ ॥
ARIL
ਅੜਿਲ:
ਮੇਘ ਜਨਿਨਿ ਸਬਦਾਦਿ ਉਚਾਰਨ ਕੀਜੀਐ ॥
ਪਹਿਲਾਂ 'ਮੇਘ ਜਨਿਨਿ' (ਸ਼ਬਦ) ਦਾ ਉਚਾਰਨ ਕਰੋ।
ਜਾ ਚਰ ਕਹਿ ਕਰਿ ਨਾਥ ਸਬਦ ਕੋ ਦੀਜੀਐ ॥
(ਫਿਰ) 'ਜਾ ਚਰ ਨਾਥ' ਸ਼ਬਦ ਜੋੜੋ।
ਸਤ੍ਰੁ ਸਬਦ ਕਹੁ ਤਾ ਕੇ ਅੰਤਿ ਉਚਾਰੀਐ ॥
ਉਸ ਦੇ ਅੰਤ ਉਤੇ 'ਸਤ੍ਰੁ' ਸ਼ਬਦ ਕਥਨ ਕਰੋ।
ਹੋ ਸਕਲ ਤੁਪਕ ਕੇ ਨਾਮ ਪ੍ਰਬੀਨ ਬਿਚਾਰੀਐ ॥੯੦੬॥
Saying firstly the word “Meghjanin”, then add the words “Jaachar, naath and shatru” and consider all the names of Tupak.906.
(ਇਸ ਨੂੰ) ਸਾਰੇ ਪ੍ਰਬੀਨ ਤੁਪਕ ਦਾ ਨਾਮ ਸਮਝਣ ॥੯੦੬॥