ਸੋਰਠਾ

SORTHA

ਸੋਰਠਾ:

ਰੁਦ੍ਰ ਕੋਪ ਦਯੋ ਤ︀ਯਾਗ ਜਦੁਪਤਿ ਕੋ ਬਲੁ ਹੇਰ ਕੈ

ਸ੍ਰੀ ਕ੍ਰਿਸ਼ਨ ਦੇ ਬਲ ਨੂੰ ਵੇਖ ਕੇ ਸ਼ਿਵ ਨੇ ਕ੍ਰੋਧ ਛਡ ਦਿੱਤਾ।

ਪਾਇਨ ਲਾਗਿਯੋ ਆਇ ਰਹਿਯੋ ਚਰਨ ਗਹਿ ਹਰ ਦੋਊ ॥੨੨੨੩॥

Seeing the power of Krishna, Shiva forsook his anger, and fell at the feet of Krishna.2223.

ਸ਼ਿਵ ਆ ਕੇ (ਕ੍ਰਿਸ਼ਨ ਦੇ) ਚਰਨੀਂ ਲਗ ਗਿਆ ਅਤੇ ਦੋਵੇਂ ਚਰਨ ਪਕੜ ਲਏ ॥੨੨੨੩॥