ਦੋਹਰਾ ॥

ਦੋਹਰਾ:

ਪ੍ਰਥਮ ਭੋਗ ਕਰਿ ਭਖਿ ਗਈ ਭੇਦ ਦਾਇਕਹ ਘਾਇ ॥

ਪਹਿਲਾਂ ਭੋਗ ਕਰ ਕੇ (ਫਿਰ ਯਾਰ ਨੂੰ) ਖਾ ਗਈ ਅਤੇ ਭੇਦ ਦਸਣ ਵਾਲੇ ਨੂੰ ਮਰਵਾ ਦਿੱਤਾ।

ਰਾਜਾ ਤੇ ਸਾਚੀ ਰਹੀ ਇਹ ਛਲ ਛਿਦ੍ਰ ਬਨਾਇ ॥੭॥

ਇਸ ਤਰ੍ਹਾਂ ਛਲ ਚਰਿਤ੍ਰ ਕਰ ਕੇ (ਰਾਣੀ) ਰਾਜੇ ਕੋਲ ਸਚੀ ਬਣ ਗਈ ॥੭॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਇਕੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੨੧॥੪੨੨੫॥ਅਫਜੂੰ॥

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੨੧ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੨੧॥੪੨੨੫॥ ਚਲਦਾ॥