ਦੋਹਰਾ ॥

ਦੋਹਰਾ:

ਇਹ ਚਰਿਤ੍ਰ ਇਨ ਰਾਨਿਯਹਿ ਸਵਤਨਿ ਦਈ ਸੰਘਾਰਿ ॥

ਇਸ ਰਾਣੀ ਨੇ ਇਹ ਚਰਿਤ੍ਰ ਖੇਡ ਕੇ ਸੌਂਕਣ ਨੂੰ ਮਾਰ ਦਿੱਤਾ।

ਰਾਜ ਪਾਟ ਅਪਨੋ ਕਿਯੋ ਦੁਸਟ ਅਰਿਸਟ ਨਿਵਾਰਿ ॥੬॥

ਉਸ ਨੇ ਰਾਜ-ਪਾਟ ਆਪਣਾ ਕਰ ਲਿਆ ਅਤੇ ਦੁਸ਼ਟ ਤੇ ਵਿਘਨ-ਬਾਧਾ ਨੂੰ ਖ਼ਤਮ ਕਰ ਦਿੱਤਾ ॥੬॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਅਠਤਰਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੭੮॥੩੪੭੧॥ਅਫਜੂੰ॥

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੭੮ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੭੮॥੩੪੭੧॥ ਚਲਦਾ॥