ਦੋਹਰਾ

Dohira

ਦੋਹਰਾ:

ਭ੍ਰਿਤਜੁ ਤੁਹਾਰੋ ਨਾਥ ਇਹ ਤਾ ਕਹੁ ਜਾਹੁ ਦੁਰਾਇ

‘To save him I will hide him some where with an intention to bring

ਹੇ ਸੇਵਕ! ਤੂੰ ਆਪਣੇ ਇਸ ਸੁਆਮੀ ਨੂੰ ਜਾ ਕੇ ਲੁਕਾ।

ਤਾ ਕੌ ਬਹੁਰਿ ਨਿਕਾਰਿ ਹੌ ਕਛੁ ਚਰਿਤ੍ਰ ਬਨਾਇ ॥੬॥

Him out with some Chritar.’(6)

(ਮੈਂ) ਫਿਰ ਕੋਈ ਚਰਿਤ੍ਰ ਕਰ ਕੇ ਇਸ ਨੂੰ ਕਢ ਦਿਆਂਗੀ ॥੬॥