ਦੋਹਰਾ ॥
Dohira
ਦੋਹਰਾ:
ਖੇਤ ਪਰੇ ਨ੍ਰਿਪ ਕੌ ਨਿਰਖਿ ਭਾਜੇ ਸੁਭਟ ਅਨੇਕ ॥
Many soldiers ran away seeing the Raja falling down.
ਯੁੱਧ-ਭੂਮੀ ਵਿਚ ਰਾਜੇ ਨੂੰ ਡਿਗਿਆ ਵੇਖ ਕੇ ਬਹੁਤ ਸਾਰੇ ਸੂਰਮੇ ਭਜ ਗਏ।
ਸ︀ਯਾਮ ਭਨੈ ਰਨ ਭੂਮਿ ਮੈ ਰਹਿਯੋ ਨ ਸੂਰਾ ਏਕ ॥੧੩॥
As per the poet Shyam Bhine, not a single soldier was left in the field.(13)
ਸ਼ਿਆਮ ਕਵੀ ਕਹਿੰਦੇ ਹਨ ਕਿ ਰਣ-ਭੂਮੀ ਵਿਚ ਇਕ ਵੀ ਸੂਰਮਾ ਨਹੀਂ ਰਿਹਾ ਹੈ ॥੧੩॥