ਦੋਹਰਾ

DOHRA

ਦੋਹਰਾ:

ਭਿੰਨ ਭਿੰਨ ਘਰਿ ਘਰਿ ਮਤੋ ਏਕ ਚਲ ਹੈ ਕੋਇ

There will be different beliefs in every home, no one will follow only one belief

ਘਰ ਘਰ ਵਿਚ ਵਖੋ ਵਖਰੇ ਮਤ (ਹੋਣਗੇ) ਅਤੇ ਇਕ ਮਤ ਉਤੇ ਕੋਈ ਵੀ ਨਹੀਂ ਚਲੇਗਾ।

ਪਾਪ ਪ੍ਰਚੁਰ ਜਹ ਤਹ ਭਯੋ ਧਰਮ ਕਤਹੂੰ ਹੋਇ ॥੯॥

There will be a great increase in the propagation of sin and there will be no dharma (piety) anywhere.9.

ਜਿਥੇ ਕਿਥੇ ਪਾਪਾਂ ਦਾ ਬੋਲ ਬਾਲਾ ਹੋ ਜਾਵੇਗਾ ਅਤੇ ਧਰਮ ਕਿਤੇ ਵੀ ਨਹੀਂ ਹੋਵੇਗਾ ॥੯॥