ਮਃ

Second Mehl:

ਦੂਜੀ ਪਾਤਿਸ਼ਾਹੀ।

ਮਨਹਠਿ ਤਰਫ ਜਿਪਈ ਜੇ ਬਹੁਤਾ ਘਾਲੇ

Stubborn-mindedness will not win the Lord to one's side, no matter how much it is tried.

ਭਾਵੇਂ ਕਿਤਨੀ ਹੀ ਮਿਹਨਤ ਮਨੁੱਖ ਕਰੇ, ਰੱਬ ਵਾਲਾ ਪਾਸਾ ਮਨ ਦੇ ਹਠ ਨਾਲ ਜਿੱਤਿਆ ਨਹੀਂ ਜਾ ਸਕਦਾ; ਹਠਿ = ਹਠ ਨਾਲ। ਜਿਪਈ = ਜਿੱਤਿਆ ਜਾਂਦਾ।

ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥੪॥

The Lord is won over to your side, by offering Him your true love, O servant Nanak, and contemplating the Word of the Shabad. ||4||

ਹੇ ਦਾਸ ਨਾਨਕ! ਉਹ ਮਨੁੱਖ (ਇਹ) ਪਾਸਾ ਜਿੱਤਦਾ ਹੈ ਜੋ ਸੁਭ ਭਾਵਨਾ ਵਰਤਦਾ ਹੈ ਤੇ ਗੁਰੂ ਦੇ ਸ਼ਬਦ ਨੂੰ ਵੀਚਾਰਦਾ ਹੈ ॥੪॥ ਜਿਣੈ = ਜਿੱਤਦਾ ਹੈ। ਸਤ ਭਾਉ = ਚੰਗੀ ਭਾਵਨਾ, ਨੇਕ ਨੀਅਤ। ਦੇ = ਦੇ ਕੇ। ਤਰਫ = (ਰੱਬ ਵਾਲਾ) ਪਾਸਾ ॥੪॥