ਦੋਹਰਾ ॥
ਦੋਹਰਾ:
ਚਰਿਤ ਚੰਚਲਾ ਐਸ ਕਰਿ ਤ੍ਰਿਯ ਜੁਤ ਨ੍ਰਿਪਤਿ ਸੰਘਾਰਿ ॥
ਉਸ ਇਸਤਰੀ ਨੇ ਅਜਿਹਾ ਚਰਿਤ੍ਰ ਕੀਤਾ ਅਤੇ ਇਸਤਰੀ ਸਹਿਤ ਰਾਜੇ ਨੂੰ ਮਾਰ ਦਿੱਤਾ।
ਮੰਤ੍ਰਿਨ ਕੀ ਰਾਖੀ ਰਹੀ ਛਤ੍ਰ ਪੁਤ੍ਰ ਸਿਰ ਢਾਰ ॥੧੦॥
ਮੰਤ੍ਰੀਆਂ ਦੇ ਰਖਣ ਤੇ (ਸੜਨੋ) ਰਹਿ ਗਈ ਅਤੇ ਰਾਜ-ਛਤ੍ਰ ਪੁੱਤਰ ਦੇ ਸਿਰ ਉਤੇ ਰਖ ਦਿੱਤਾ ॥੧੦॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਬਿਆਸੀਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੮੨॥੩੫੧੦॥ਅਫਜੂੰ॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੮੨ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੮੨॥੩੫੧੦॥ ਚਲਦਾ॥