ਦੋਹਰਾ ॥
ਦੋਹਰਾ:
ਨਿਰਖ ਰਾਵ ਤਨ ਕਹਿ ਉਠੇ ਧੰਨ︀ਯ ਧੰਨ︀ਯ ਸਭ ਸੂਰ ॥
ਰਾਜੇ ਨੂੰ ਵੇਖ ਕੇ ਸਾਰੇ ਸੂਰਮੇ ਧੰਨ ਧੰਨ ਕਹਿਣ ਲਗੇ।
ਮਰੈ ਸ੍ਵਰਗ ਬਾਸਾ ਤਿਨੈ ਜੀਵਤ ਬਾਚਾ ਪੂਰ ॥੨੭॥
(ਅਜਿਹੇ ਸੂਰਮੇ) ਮਰਨ ਤੇ ਸਵਰਗ ਵਿਚ ਜਾਂਦੇ ਹਨ ਅਤੇ ਜੀਉਂਦੇ ਹੋਇਆਂ ਆਪਣੇ ਬੋਲਾਂ ਨੂੰ ਪੂਰਾ ਕਰਦੇ ਹਨ ॥੨੭॥