ਦੋਹਰਾ

Dohira

ਦੋਹਰਾ:

ਗਰਾ ਓਰ ਕਹ ਯੌ ਗਈ ਜਾਤ ਭਏ ਉਠਿ ਲੋਗ

Declaring so she went out towards the main street. All the strangers immediately got up and left the place.

(ਇਹ) ਕਹਿ ਕੇ ਉਹ ਪਿੰਡ ਵਲ ਚਲੀ ਗਈ ਅਤੇ ਲੋਕੀਂ ਉਠ ਕੇ ਤੁਰ ਗਏ।

ਤੁਰਤੁ ਆਨਿ ਤਾ ਸੌ ਰਮੀ ਮਨ ਮੈ ਭਈ ਨਿਸੋਗ ॥੬॥

Subsequently she abandoned all her fears and soon came back to induce her lover.(6)

(ਤਦ ਉਸ ਨੇ) ਤੁਰਤ ਆ ਕੇ ਉਸ ਨਾਲ ਕਾਮ-ਕ੍ਰੀੜਾ ਕੀਤੀ ਅਤੇ ਮਨ ਵਿਚ ਆਨੰਦਿਤ ਹੋ ਗਈ ॥੬॥

ਪਦੂਆ ਸੌ ਰਤਿ ਮਾਨਿ ਕੈ ਤਹਾ ਪਹੂੰਚੀ ਆਇ

ਪਦੂਆ ਨਾਲ ਪ੍ਰੇਮ-ਕ੍ਰੀੜਾ ਕਰ ਕੇ (ਉਹ) ਉਥੇ ਪਹੁੰਚ ਗਈ

ਰਾਖਿਯੋ ਹੁਤੋ ਸਵਾਰਿ ਜਹ ਆਪਨ ਸਦਨ ਸੁਹਾਇ ॥੭॥

And after making love with that aide, she retreated to her beautiful abode.(7)

ਜਿਥੇ ਉਸ ਦਾ ਆਪਣਾ ਸਜਿਆ-ਸੰਵਾਰਿਆ ਹੋਇਆ ਘਰ ਸੀ ॥੭॥

ਕੈਸੋ ਹੀ ਬੁਧਿਜਨ ਕੋਊ ਚਤੁਰ ਕੈਸਉ ਹੋਇ

ਕੋਈ ਭਾਵੇਂ ਕਿਤਨਾ ਹੀ ਬੁੱਧੀਮਾਨ ਅਤੇ ਸਿਆਣਾ ਕਿਉਂ ਨਾ ਹੋਏ,

ਚਰਿਤ ਚਤੁਰਿਯਾ ਤ੍ਰਿਯਨ ਕੋ ਪਾਇ ਸਕਤ ਨਹਿ ਕੋਇ ॥੮॥

Bow-so-ever one might be wise, one would not be able to fathom the female-Chritars.(8)

ਚਤੁਰ ਇਸਤਰੀਆਂ ਦੇ ਚਰਿਤ੍ਰ ਦਾ ਭੇਦ ਕੋਈ ਵੀ ਨਹੀਂ ਪਾ ਸਕਦਾ ॥੮॥

ਜੋ ਨਰ ਅਪੁਨੇ ਚਿਤ ਕੌ ਤ੍ਰਿਯ ਕਰ ਦੇਤ ਬਨਾਇ

The one who divulged ones secrets to a female, the old age would

ਜੋ ਵਿਅਕਤੀ ਆਪਣੇ ਮਨ (ਦਾ ਭੇਦ) ਇਸਤਰੀ ਨੂੰ ਦਸ ਦਿੰਦਾ ਹੈ,

ਜਰਾ ਤਾਹਿ ਜੋਬਨ ਹਰੈ ਪ੍ਰਾਨ ਹਰਤ ਜਮ ਜਾਇ ॥੯॥

Overpower his youth, and the angel of death surround to wrench his soul.(9)

ਤਾਂ ਬੁਢਾਪਾ ਉਸ ਦੀ ਜਵਾਨੀ ਨੂੰ ਚੁਰਾ ਲੈਂਦਾ ਹੈ ਅਤੇ ਜਮ ਜਾ ਕੇ ਪ੍ਰਾਣ ਹਰ ਲੈਂਦਾ ਹੈ ॥੯॥