ਦੋਹਰਾ

DOHRA

ਦੋਹਰਾ:

ਕ੍ਰੂਰ ਕਰਮ ਅਰੁ ਕ੍ਰੂਰ ਦੈਤ ਦੋਊ ਗਏ ਜਮ ਧਾਮਿ

Karurdaitya and Karurkarma both reached the abode of Yama

(ਜਦੋਂ) 'ਕ੍ਰੂਰ ਕਰਮ' ਅਤੇ 'ਕ੍ਰੂਰ ਦੈਂਤ' ਦੋਵੇਂ ਯਮਲੋਕ ਨੂੰ ਚਲੇ ਗਏ

ਸੈਨਾ ਤਿਨ ਕੀ ਸਸਤ੍ਰ ਲੈ ਘੇਰਿਓ ਨ੍ਰਿਪ ਸੰਗ੍ਰਾਮਿ ॥੧੪੭੮॥

The king taking his weapons, besieged their army in the battlefield.1478.

(ਤਦੋਂ) ਉਨ੍ਹਾਂ ਦੀ ਸੈਨਾ ਨੇ ਸ਼ਸਤ੍ਰ ਲੈ ਕੇ ਰਾਜੇ ਨੂੰ ਯੁੱਧ-ਭੂਮੀ ਵਿਚ ਘੇਰ ਲਿਆ ॥੧੪੭੮॥