ਅੜਿਲ

Arril

ਅੜਿਲ:

ਇੰਦ੍ਰ ਰਾਇ ਕੇ ਨਗਰ ਅਪਸਰਾ ਇਕ ਰਹੈ

In the city ofInder Rai, a damsel lived,

ਇੰਦਰ ਰਾਇ ਦੇ ਨਗਰ (ਇੰਦਰਪੁਰੀ) ਵਿਚ ਇਕ ਅਪੱਛਰਾ ਰਹਿੰਦੀ ਸੀ।

ਮੈਨ ਕਲਾ ਤਿਹ ਨਾਮ ਸਕਲ ਜਗ ਯੌ ਕਹੈ

Whose fame was spread all over the world.

ਸਾਰਾ ਜਗਤ ਉਸ ਦਾ ਨਾਂ ਮੈਨ ਕਲਾ ਕਹਿੰਦਾ ਸੀ।

ਤਾ ਕੌ ਰੂਪ ਨਰੇਸ ਜੋ ਕੋਊ ਨਿਹਾਰਹੀ

Any Raja who saw her would get pierced with the Cupid’s arrows.

ਉਸ ਦਾ ਰੂਪ ਜੋ ਕੋਈ ਰਾਜਾ ਵੇਖਦਾ ਉਹ ਕਾਮ ਦੇ ਬਾਣ ਦਾ ਵਿੰਨ੍ਹਿਆ ਹੋਇਆ

ਹੋ ਗਿਰੈ ਧਰਨਿ ਪਰ ਝੂਮਿ ਮੈਨ ਸਰ ਮਾਰਹੀ ॥੧੧॥

Would fell flat on ground.(11)

ਭਵਾਟਣੀ ਖਾ ਕੇ ਧਰਤੀ ਉਤੇ ਡਿਗ ਪੈਂਦਾ ॥੧੧॥