ਚੌਪਈ

Chaupaee

ਚੌਪਈ:

ਮੂਰਖ ਨਾਰਿ ਭੇਦ ਨਹਿ ਪਾਵੈ

ਉਹ ਮੂਰਖ ਇਸਤਰੀ ਭੇਦ ਨੂੰ ਨਹੀਂ ਸਮਝ ਰਹੀ ਸੀ।

ਸਵਤਿ ਤ੍ਰਾਸ ਤੇ ਦਰਬੁ ਲੁਟਾਵੈ

The foolish (Rani) did not care and kept on squandering the wealth.

ਸੌਂਕਣ ਦੇ ਡਰ ਤੋਂ ਧਨ ਲੁਟਾ ਰਹੀ ਸੀ।

ਤੇ ਵਾ ਕੀ ਕਛੁ ਪ੍ਰੀਤਿ ਮਾਨੈ

ਉਹ ਉਸ ਦੀ ਕੋਈ ਪ੍ਰੀਤ ਨਹੀਂ ਮੰਨਦੀ ਸੀ

ਨ੍ਰਿਪਤਿ ਭਏ ਕਛੁ ਔਰ ਬਖਾਨੈ ॥੧੮॥

She would not give him much respect, but when she encountered him, she showed different attitude.(18)

ਅਤੇ ਰਾਜੇ ਪਾਸ ਕੁਝ ਹੋਰ ਹੀ ਜਾ ਕੇ ਦਸਦੀ ਸੀ ॥੧੮॥