ਮਃ

Third Mehl:

ਤੀਜੀ ਪਾਤਿਸ਼ਾਹੀ।

ਆਸਾ ਮਨਸਾ ਮਰਿ ਜਾਇਸੀ ਜਿਨਿ ਕੀਤੀ ਸੋ ਲੈ ਜਾਇ

Hopes and desires shall die only when He, who created them, takes them away.

ਇਹ ਦੁਨੀਆ ਦੀ ਆਸ, ਇਹ ਮਾਇਆ ਦਾ ਫੁਰਨਾ ਤਦੋਂ ਹੀ ਮੁੱਕਣਗੇ ਜਦੋਂ ਉਹ ਪ੍ਰਭੂ ਆਪ ਮੁਕਾਏਗਾ ਜਿਸ ਨੇ ਇਹ (ਆਸਾ ਮਨਸਾ) ਪੈਦਾ ਕੀਤੇ ਹਨ। ਮਨਸਾ = ਮਨ ਦਾ ਫੁਰਨਾ। ਜਿਨਿ = ਜਿਸ ਪ੍ਰਭੂ ਨੇ। ਕੀਤੀ = (ਆਸਾ ਮਨਸਾ) ਪੈਦਾ ਕੀਤੀ। ਸੋ = ਉਹੀ ਪ੍ਰਭੂ। ਲੈ ਜਾਇ = ਨਾਸ ਕਰੇ[

ਨਾਨਕ ਨਿਹਚਲੁ ਕੋ ਨਹੀ ਬਾਝਹੁ ਹਰਿ ਕੈ ਨਾਇ ॥੨॥

O Nanak, nothing is permanent, except the Name of the Lord. ||2||

ਹੇ ਨਾਨਕ! (ਤਦੋਂ ਹੀ ਯਕੀਨ ਬਣੇਗਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਸਦਾ-ਥਿਰ ਰਹਿਣ ਵਾਲਾ ਨਹੀਂ ॥੨॥