ਛੰਦ

Chhand

ਛੰਦ:

ਕਹਾ ਤਰੁਨਿ ਸੋ ਪ੍ਰੀਤਿ ਨੇਹ ਨਹਿ ਓਰ ਨਿਬਾਹਹਿ

What to talk of love with the women, as they never fulfil,

ਇਸਤਰੀ ਨਾਲ ਪ੍ਰੇਮ ਕਰਨ ਦੀ ਕੀ (ਗੱਲ ਹੈ) (ਕਿਉਂਕਿ ਇਹ ਕਦੇ ਵੀ) ਪ੍ਰੇਮ ਨੂੰ ਉੜਕ ਤਕ ਨਹੀਂ ਨਿਭਾਉਂਦੀ।

ਏਕ ਪੁਰਖ ਕੌ ਛਾਡਿ ਔਰ ਸੁੰਦਰ ਨਰ ਚਾਹਹਿ

They desert one man and go after another who is better looking.

ਇਕ ਮਰਦ ਨੂੰ ਛਡ ਕੇ ਹੋਰ ਸੁੰਦਰ ਮਰਦ ਨੂੰ ਚਾਹੁਣ ਲਗਦੀ ਹੈ।

ਅਧਿਕ ਤਰੁਨਿ ਰੁਚਿ ਮਾਨਿ ਤਰੁਨਿ ਜਾ ਸੋ ਹਿਤ ਕਰਹੀ

For whosoever she makes mind for, she becomes naked before him,

ਜਿਸ ਮਰਦ ਨਾਲ ਇਸਤਰੀ ਜ਼ਿਆਦਾ ਪਿਆਰ ਕਰਦੀ ਹੈ,

ਹੋ ਤੁਰਤੁ ਮੂਤ੍ਰ ਕੋ ਧਾਮ ਨਗਨ ਆਗੇ ਕਰਿ ਧਰਹੀ ॥੩੯॥

And immediately presents him her unclad urinary place.(39)

(ਉਹ ਉਸ ਅਗੇ) ਆਪਣੇ ਗੁਪਤ ਅੰਗ ਨੂੰ ਨੰਗਾ ਕਰ ਕੇ ਧਰ ਦਿੰਦੀ ਹੈ ॥੩੯॥