ਦੋਹਰਾ

Dohira

ਦੋਹਰਾ:

ਹੋਤ ਪੁਰਖ ਤੇ ਮੈ ਤ੍ਰਿਯਾ ਤ੍ਰਿਯ ਤੇ ਨਰ ਹ੍ਵੈ ਜਾਉ

‘1 will convert a man into a woman and a woman into a man.

ਮੈਂ ਪੁਰਸ਼ ਤੋਂ ਇਸਤਰੀ ਅਤੇ ਇਸਤਰੀ ਤੋ ਪੁਰਸ਼ ਹੋ ਜਾਵਾਂਗਾ।

ਨਰ ਹ੍ਵੈ ਸਿਖਵੌ ਮੰਤ੍ਰ ਤੁਹਿ ਤ੍ਰਿਯ ਹ੍ਵੈ ਭੋਗ ਕਮਾਉ ॥੧੭॥

‘Becoming a man I will teach you charms and, then turning into a woman 1 will indulge in sexual play with you.’(17)

ਪੁਰਸ਼ ਹੋ ਕੇ ਤੈਨੂੰ ਮੰਤ੍ਰ ਸਿਖਾਵਾਂਗਾ ਅਤੇ ਇਸਤਰੀ ਹੋ ਕੇ ਕਾਮ-ਕ੍ਰੀੜਾ ਕਰਾਂਗਾ ॥੧੭॥