ਦੋਹਰਾ

Dohira

ਦੋਹਰਾ:

ਕੋਟ ਕਸਟ ਸ︀ਯਾਨੋ ਸਹਹਿ ਕੈਸੌ ਦਹੈ ਅਨੰਗ

A wise person, howsoever he may be in distress and sexually

ਸਿਆਣੇ ਭਾਵੇਂ ਕਿਤਨੇ ਹੀ ਕਸ਼ਟ ਸਹਿਨ ਕਰਨ ਅਤੇ ਕਾਮ ਵੀ ਭਾਵੇਂ ਕਿਤਨਾ ਸਾੜੇ,

ਨੈਕ ਨੇਹ ਨਹਿ ਕੀਜਿਯੈ ਤਊ ਤਰਨਿ ਕੇ ਸੰਗ ॥੨੭॥

Passionate, he should not get entrapped in the love displayed by a young woman.(27)(1)

ਪਰ ਤਾਂ ਵੀ ਇਸਤਰੀ ਨਾਲ ਬਿਲਕੁਲ ਪ੍ਰੇਮ ਨਹੀਂ ਕਰਨਾ ਚਾਹੀਦਾ ॥੨੭॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਸਪਤਦਸਮੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੭॥੩੪੨॥ਅਫਜੂੰ॥

Seventeenth Parable of Auspicious Chritars Conversation of the Raja and the Minister, Completed with Benediction. (17)(342)

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਸਤਾਰ੍ਹਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੭॥੩੪੨॥ ਚਲਦਾ॥