ਦੋਹਰਾ

ਦੋਹਰਾ:

ਬਜ੍ਰ ਬਾਨ ਬਰਛਿਨ ਭਏ ਲਰਤ ਸੂਰ ਸਮੁਹਾਇ

ਬਜ੍ਰ ਵਰਗੇ ਬਾਣ ਅਤੇ ਬਰਛੇ ਲੈ ਕੇ ਸੂਰਮੇ ਆਹਮੋ ਸਾਹਮਣੇ ਲੜ ਰਹੇ ਹਨ

ਝਟਪਟ ਕਟਿ ਛਿਤ ਪਰ ਗਿਰੇ ਬਸੈ ਦੇਵ ਪੁਰ ਜਾਇ ॥੮॥

ਅਤੇ ਝਟਪਟ ਹੀ ਧਰਤੀ ਉਤੇ ਡਿਗਦੇ ਹਨ ਅਤੇ ਸਵਰਗ ਵਿਚ ਜਾ ਵਸਦੇ ਹਨ ॥੮॥