ਦੋਹਰਾ

Dohira

ਦੋਹਰਾ:

ਕਾਰਜ ਕਛੂ ਖਰੀਦ ਕੇ ਪੂਰਬ ਗਯੋ ਪਠਾਨ

After arranging some errand, a Pathan went to the West.

ਕਿਸੇ ਖ਼ਰੀਦਾਰੀ ਦੇ ਕੰਮ (ਇਕ) ਪਠਾਣ ਪੂਰਬ ਵਲ ਗਿਆ।

ਏਕ ਗੁਲਾਮ ਖਰੀਦ ਕਰਿ ਰਾਖਸਿ ਗ੍ਰਿਹ ਮਹਿ ਆਨਿ ॥੧॥

There he bought a slave who was as cunning as a devil.(1)

ਇਕ ਗ਼ੁਲਾਮ ਖ਼ਰੀਦ ਕੇ ਘਰ ਵਿਚ ਲੈ ਆਇਆ ॥੧॥