ਦੋਹਰਾ

Dohira

ਦੋਹਰਾ:

ਏਕ ਤਖਾਨ ਉਜੈਨ ਮੈ ਬਿਬਿਚਾਰਨਿ ਤਿਹ ਨਾਰਿ

There lived a carpenter in Ujain, whose wife conducted a vile Chritar.

ਉਜੈਨ ਵਿਚ ਇਕ ਤਰਖਾਣ ਦੇ ਘਰ ਵਿਭਚਾਰਨ ਇਸਤਰੀ ਸੀ।

ਤਾ ਸੋ ਕਰਿਯੋ ਚਰਿਤ੍ਰ ਤਿਨ ਸੋ ਤੁਹਿ ਕਹੌ ਸੁਧਾਰਿ ॥੧॥

Now I am going to narrated you that with a few amends.(1)

ਉਸ ਨਾਲ ਉਸ ਨੇ ਜੋ ਚਰਿਤ੍ਰ ਕੀਤਾ, ਉਹੀ ਮੈਂ ਤੁਹਾਨੂੰ ਸੁਧਾਰ ਕੇ ਕਹਿੰਦਾ ਹਾਂ ॥੧॥