ਚੌਪਈ ॥

ਚੌਪਈ:

ਦੁਆਰਕਾ ਧਨਨਿ ਆਦਿ ਬਖਾਨੋ ॥

ਪਹਿਲਾਂ 'ਦੁਆਰਕਾ ਧਨਨੀ' ਸ਼ਬਦ ਕਥਨ ਕਰੋ।

ਜਾ ਚਰ ਕਹਿ ਪਤਿ ਸਬਦ ਪ੍ਰਮਾਨੋ ॥

(ਫਿਰ) 'ਜਾ ਚਰ ਪਤਿ' ਸ਼ਬਦ ਜੋੜੋ।

ਸਤ੍ਰੁ ਸਬਦ ਕੋ ਬਹੁਰਿ ਭਣੀਜੈ ॥

CHAUPAI

ਮਗਰੋਂ 'ਸਤ੍ਰੁ' ਸ਼ਬਦ ਕਹੋ।

ਨਾਮ ਤੁਫੰਗ ਚੀਨ ਚਿਤਿ ਲੀਜੈ ॥੮੫੫॥

Say firstly the word “Dvaarkika-dhanani”, then utter the words “Jaachar-pati-shatru” and know the names of Tupak.855.

(ਇਸ ਨੂੰ) ਮਨ ਵਿਚ ਤੁਫੰਗ ਦਾ ਨਾਮ ਵਿਚਾਰ ਲਵੋ ॥੮੫੫॥

ਦੁਆਰਕੇਾਂਦ੍ਰਨਿਨਿ ਆਦਿ ਉਚਰੀਐ ॥

ਪਹਿਲਾਂ 'ਦੁਆਰਕੇਂਦ੍ਰਨਿਨਿ' (ਜਮਨਾ ਨਦੀ ਵਾਲੀ ਧਰਤੀ) ਸ਼ਬਦ ਕਹੋ।

ਜਾ ਚਰ ਕਹਿ ਪਤਿ ਸਬਦ ਸੁ ਧਰੀਐ ॥

(ਫਿਰ) 'ਜਾ ਚਰ ਪਤਿ' ਸ਼ਬਦਾਂ ਨੂੰ ਨਾਲ ਜੋੜੋ।

ਸਤ੍ਰੁ ਸਬਦ ਕੇ ਅੰਤਿ ਬਖਾਨੋ ॥

(ਫਿਰ) ਅੰਤ ਉਤੇ 'ਸਤ੍ਰੁ' ਸ਼ਬਦ ਨੂੰ ਕਥਨ ਕਰੋ।

ਸਭ ਸ੍ਰੀ ਨਾਮ ਤੁਪਕ ਕੇ ਮਾਨੋ ॥੮੫੬॥

Saying firstly the word “Dvarkendrani”, then “Jaachar-pati and shatru” and know all the names of Tupak.856.

(ਇਸ ਨੂੰ) ਸਭ ਤੁਪਕ ਦਾ ਨਾਮ ਮਨ ਲਵੋ ॥੮੫੬॥

ਦੁਆਰਾਵਤੇਸ੍ਰਨਿ ਆਦਿ ਬਖਾਨਹੁ ॥

ਪਹਿਲਾਂ 'ਦੁਆਰਾਵਤੇਸ੍ਰਨਿ' (ਜਮਨਾ ਨਦੀ ਵਾਲੀ ਧਰਤੀ) ਸ਼ਬਦ ਕਥਨ ਕਰੋ।

ਜਾ ਚਰ ਕਹਿ ਪਤਿ ਸਬਦ ਸੁ ਠਾਨਹੁ ॥

(ਫਿਰ) 'ਜਾ ਚਰ ਪਤਿ' ਸ਼ਬਦਾਂ ਨੂੰ ਜੋੜੋ।

ਸਤ੍ਰੁ ਸਬਦ ਕੋ ਬਹੁਰਿ ਉਚਰੀਐ ॥

ਮਗਰੋਂ 'ਸਤ੍ਰੁ' ਸ਼ਬਦ ਉਚਾਰੋ।

ਸਭ ਸ੍ਰੀ ਨਾਮ ਤੁਪਕ ਕੇ ਧਰੀਐ ॥੮੫੭॥

Saying the word “Dvaarvtesh-varni” and then utter “Jaachar-pati-shatru” and know all the names of Tupak.857.

(ਇਸ ਨੂੰ) ਸਭ ਤੁਪਕ ਦਾ ਨਾਮ ਸਮਝੋ ॥੮੫੭॥

ਜਦ੍ਵੇਸਨਿ ਆਦਿ ਉਚਾਰਨ ਕੀਜੈ ॥

ਪਹਿਲਾਂ 'ਜਦ੍ਵੇਸਨਿ' (ਜਮਨਾ ਨਦੀ ਵਾਲੀ ਧਰਤੀ) ਸ਼ਬਦ ਉਚਾਰੋ।

ਜਾ ਚਰ ਕਹਿ ਨਾਇਕ ਪਦ ਦੀਜੈ ॥

(ਫਿਰ) 'ਜਾ ਚਰ ਨਾਇਕ' ਸ਼ਬਦ ਜੋੜੋ।

ਸਤ੍ਰੁ ਸਬਦ ਕੋ ਬਹੁਰਿ ਬਖਾਨਹੁ ॥

ਮਗਰੋਂ 'ਸਤ੍ਰੁ' ਸ਼ਬਦ ਦਾ ਕਥਨ ਕਰੋ।

ਸਭ ਸ੍ਰੀ ਨਾਮ ਤੁਪਕ ਪਹਿਚਾਨੋ ॥੮੫੮॥

Saying firstly the word “Yaadveshni”, then add “Jaachar-nayak-shatru” and recognize all the names of Tupak.858.

(ਇਸ ਨੂੰ) ਸਭ ਤੁਪਕ ਦਾ ਨਾਮ ਸਮਝੋ ॥੮੫੮॥

ਦੁਆਰਾਵਤੀ ਨਾਇਕਨਿਨਿ ਭਾਖਹੁ ॥

ਪਹਿਲਾਂ 'ਦੁਆਰਾਵਤੀ ਨਾਇਕਨਿਨਿ' (ਸ਼ਬਦ) ਕਹੋ।

ਜਾ ਚਰ ਕਹਿ ਪਤਿ ਪਦ ਕਹੁ ਰਾਖਹੁ ॥

(ਫਿਰ) 'ਜਾ ਚਰ ਪਤਿ' ਪਦ ਨੂੰ ਜੋੜੋ।

ਸਤ੍ਰੁ ਸਬਦ ਕੋ ਬਹੁਰਿ ਬਖਾਨਹੁ ॥

ਮਗਰੋਂ 'ਸਤ੍ਰੁ' ਸ਼ਬਦ ਨੂੰ ਕਥਨ ਕਰੋ।

ਸਭ ਸ੍ਰੀ ਨਾਮ ਤੁਪਕ ਕੇ ਜਾਨਹੁ ॥੮੫੯॥

Say firstly the words “Dvaarvati-nayakni”, then add the words “Jaachar-pati-shatru” and in this way know all the names of Tupak.859.

(ਇਸ ਨੂੰ) ਸਭ ਤੁਪਕ ਦਾ ਨਾਮ ਸਮਝੋ ॥੮੫੯॥

ਜਗਤੇਸਰਨਿਨਿ ਆਦਿ ਭਣਿਜੈ ॥

ਪਹਿਲਾਂ 'ਜਗਤੇਸਰਨਿਨਿ' ਸ਼ਬਦ ਦਾ ਉਚਾਰਨ ਕਰੋ।

ਜਾ ਚਰ ਕਹਿ ਨਾਇਕ ਪਦ ਦਿਜੈ ॥

(ਫਿਰ) 'ਜਾ ਚਰ ਨਾਇਕ' ਦਾ ਪਦਾਂ ਨੂੰ ਜੋੜੋ।

ਸਤ੍ਰੁ ਸਬਦ ਕੋ ਬਹੁਰਿ ਬਖਾਨੋ ॥

ਮਗਰੋਂ 'ਸਤ੍ਰੁ' ਸ਼ਬਦ ਦਾ ਕਥਨ ਕਰੋ।

ਸਭ ਸ੍ਰੀ ਨਾਮ ਤੁਪਕ ਕੇ ਜਾਨੋ ॥੮੬੦॥

Saying firstly “Jagteshvarni”, then add “Jaachar-nayak-shatru” and know all the names of Tupak.860.

ਇਸ ਨੂੰ ਸਭ ਤੁਪਕ ਦਾ ਨਾਮ ਸਮਝੋ ॥੮੬੦॥