ਧਰਮਰਾਇ ਬਾਚ

Dharam Raj’s Talk

ਧਰਮਰਾਇ ਨੇ ਕਿਹਾ:

ਦੋਹਰਾ

Dohira

ਦੋਹਰਾ:

ਜਾ ਦੁਖ ਤੇ ਜਿਨ ਇਸਤ੍ਰਿਯਹਿ ਨਿਜੁ ਪਤਿ ਹਨਿਯੋ ਰਿਸਾਇ

‘Through infliction this woman has assassinated her husband,

ਜਿਸ ਦੁਖ ਕਰ ਕੇ ਜਿਸ ਇਸਤਰੀ ਨੇ ਕ੍ਰੋਧਿਤ ਹੋ ਕੇ ਆਪਣੇ ਪਤੀ ਨੂੰ ਮਾਰਿਆ ਹੈ,

ਤਾ ਦੁਖ ਤੇ ਤਿਹ ਮਾਰਿਯੈ ਕਰਿਯੈ ਵਹੈ ਉਪਾਇ ॥੨॥

‘By some means, now, she should be terminated.’(2)

ਉਸੇ ਦੁਖ ਨਾਲ ਉਸ ਨੂੰ ਮਾਰਿਆ ਜਾਏ, ਅਜਿਹਾ ਉਪਾ ਹੀ ਕੀਤਾ ਜਾਏ ॥੨॥