ਚੌਪਈ

Chaupaee

ਚੌਪਈ:

ਅਧਿਕ ਜੋਤਿ ਜਦੁਪਤਿ ਕੀ ਸੋਹੈ

ਸ੍ਰੀ ਕ੍ਰਿਸ਼ਨ ਦੀ ਜੋਤਿ ਬਹੁਤ ਸ਼ੋਭਾਸ਼ਾਲੀ ਸੀ

ਖਗ ਮ੍ਰਿਗ ਜਛ ਭੁਜੰਗਨ ਮੋਹੈ

‘Krishna’s glamour was so high that, even, the birds, antelopes, and reptiles idolised him.

(ਜਿਸ ਨੂੰ ਵੇਖ ਕੇ) ਪੰਛੀ, ਹਿਰਨ, ਯਕਸ਼ ਅਤੇ ਨਾਗ ਮੋਹਿਤ ਹੋ ਰਹੇ ਸਨ।

ਲਹਿ ਨੈਨਨ ਕੋ ਮ੍ਰਿਗ ਸਕੁਚਾਨੇ

ਅੱਖਾਂ ਨੂੰ ਵੇਖ ਕੇ ਹਿਰਨ ਸ਼ਰਮਾ ਰਹੇ ਸਨ

ਕਮਲ ਜਾਨਿ ਅਲਿ ਫਿਰਤ ਦਿਵਾਨੇ ॥੩੫॥

‘The deer felt modest and the black-bees went crazy on his lotus-like posture.(35)

ਅਤੇ ਭੌਰੇ ਕਮਲ ਦੇ ਫੁਲ ਸਮਝ ਕੇ ਦਿਵਾਨੇ ਹੋਏ ਫਿਰ ਰਹੇ ਸਨ ॥੩੫॥