ਚੌਪਈ ॥
ਚੌਪਈ:
ਸਭਨ ਸੁਨਤ ਯੌ ਕਥਾ ਉਚਾਰੀ ॥
Chaupaee
ਸਭ ਨੂੰ ਸੁਣਾਉਂਦੇ ਹੋਇਆਂ (ਰਾਣੀ ਨੇ) ਇਹ ਬ੍ਰਿੱਤਾਂਤ ਦਸਿਆ।
ਜਮਧਰ ਵਹੈ ਬਹੁਰਿ ਉਰਿ ਮਾਰੀ ॥
She narrated this story to all and took the dagger and thrust it into her own heart.
ਫਿਰ ਉਹ ਜਮਧਾੜ ਆਪਣੀ ਛਾਤੀ ਵਿਚ ਮਾਰ ਲਈ।
ਨ੍ਰਿਪ ਤ੍ਰਿਯ ਮਾਰਿ ਪ੍ਰਾਨ ਨਿਜੁ ਦੀਨੋ ॥
ਇਸਤਰੀ ਨੇ ਰਾਜੇ ਨੂੰ ਮਾਰ ਕੇ ਆਪਣੇ ਪ੍ਰਾਣ ਤਿਆਗ ਦਿੱਤੇ।
ਚਰਿਤ ਚੰਚਲਾ ਐਸੋ ਕੀਨੋ ॥੨੨॥
The principal Rani slew Raja, then cast off her life.(22)(1)
ਇਸ ਢੰਗ ਨਾਲ (ਉਸ) ਚੰਚਲਾ ਨੇ ਚਰਿਤ੍ਰ ਕੀਤਾ ॥੨੨॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਤੇਰਹ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੧੩॥੨੨੦੭॥ਅਫਜੂੰ॥
113th Parable of Auspicious Chritars Conversation of the Raja and the Minister, Completed With Benediction. (113)(2205)
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਇਕ ਸੌ ਤੇਰ੍ਹਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੧੩॥੨੨੦੭॥ ਚਲਦਾ॥