ਸਲੋਕ ਮਃ

Salok, Third Mehl:

ਸਲੋਕ, ਤੀਜੀ ਪਾਤਸ਼ਾਹੀ।

ਮਨਮੁਖ ਮੈਲੀ ਕਾਮਣੀ ਕੁਲਖਣੀ ਕੁਨਾਰਿ

The self-willed manmukh, the foolish bride, is a filthy, rude and evil wife.

ਮਨ ਦਾ ਮੁਰੀਦ (ਜੀਵ ਉਸ) ਖੋਟੀ ਚੰਦਰੇ ਲੱਛਣਾਂ ਵਾਲੀ ਤੇ ਮੈਲੀ ਇਸਤ੍ਰੀ (ਵਾਂਗ) ਹੈ, ਕਾਮਣੀ = ਜ਼ਨਾਨੀ। ਕੁਨਾਰਿ = ਭੈੜੀ ਨਾਰ।

ਪਿਰੁ ਛੋਡਿਆ ਘਰਿ ਆਪਣਾ ਪਰ ਪੁਰਖੈ ਨਾਲਿ ਪਿਆਰੁ

Forsaking her Husband Lord and leaving her own home, she gives her love to another.

(ਜਿਸ ਨੇ) ਘਰ ਵਿਚ (ਵੱਸਦਾ) ਆਪਣਾ ਖਸਮ ਛੱਡ ਦਿੱਤਾ ਹੈ ਤੇ ਪਰਾਏ ਆਦਮੀ ਨਾਲ ਪਿਆਰ (ਪਾਇਆ ਹੋਇਆ ਹੈ)। ਘਰਿ = ਘਰ ਵਿਚ।

ਤ੍ਰਿਸਨਾ ਕਦੇ ਚੁਕਈ ਜਲਦੀ ਕਰੇ ਪੂਕਾਰ

Her desires are never satisfied, and she burns and cries out in pain.

ਉਸ ਦੀ ਤ੍ਰਿਸ਼ਨਾ ਕਦੇ ਨਹੀਂ ਮਿਟਦੀ ਤੇ (ਤ੍ਰਿਸ਼ਨਾ ਵਿਚ) ਸੜਦੀ ਹੋਈ ਵਿਲਕਦੀ ਹੈ। ਤ੍ਰਿਸਨਾ = (ਕਾਮ ਦੀ) ਵਾਸਨਾ।

ਨਾਨਕ ਬਿਨੁ ਨਾਵੈ ਕੁਰੂਪਿ ਕੁਸੋਹਣੀ ਪਰਹਰਿ ਛੋਡੀ ਭਤਾਰਿ ॥੧॥

O Nanak, without the Name, she is ugly and ungraceful. She is abandoned and left behind by her Husband Lord. ||1||

ਹੇ ਨਾਨਕ! (ਮਨਮੁਖ ਜੀਵ) ਨਾਮ ਤੋਂ ਬਿਨਾ ਭੈੜੇ ਰੂਪ ਵਾਲੀ ਤੇ ਕੁਸੋਹਣੀ ਇਸਤ੍ਰੀ ਵਾਂਗ ਹੈ ਤੇ ਖਸਮ ਵਲੋਂ (ਭੀ) ਦੁਰਕਾਰੀ ਹੋਈ ਹੈ ॥੧॥ ਕੁਰੂਪਿ = ਭੈੜੈ ਰੂਪ ਵਾਲੀ। ਭਤਾਰਿ = ਭਤਾਰ ਨੇ। ਪਰਹਰਿ ਛੋਡੀ = ਤਿਆਗ ਛੱਡੀ ਹੈ ॥੧॥