ਦੋਹਰਾ

Dohira

ਦੋਹਰਾ:

ਤਾ ਦਿਨ ਤੈ ਤਾ ਸੋ ਘਨੀ ਪ੍ਰੀਤਿ ਬਢੀ ਸੁਖ ਪਾਇ

From that day on, Raja’s love was enhanced towards her.

ਉਸ ਦਿਨ ਤੋਂ ਉਸ ਨਾਲ ਪ੍ਰੀਤ ਬਹੁਤ ਵਧ ਗਈ ਅਤੇ ਸੁਖ ਪ੍ਰਾਪਤ ਕੀਤਾ

ਸਭ ਰਨਿਯਨ ਕੋ ਰਾਵ ਕੇ ਚਿਤ ਤੇ ਦਿਯੋ ਭੁਲਾਇ ॥੨੩॥

Raja eradicated from his heart the love for all other Ranis.(23)(1)

ਅਤੇ ਸਾਰੀਆਂ ਰਾਣੀਆਂ ਨੂੰ ਰਾਜੇ ਦੇ ਚਿਤ ਤੋਂ ਭੁਲਵਾ ਦਿੱਤਾ ॥੨੩॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਦਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੧੦॥੨੧੦੬॥ਅਫਜੂੰ॥

110th Parable of Auspicious Chritars Conversation of the Raja and the Minister, Completed With Benediction. (110)(2104)

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਇਕ ਸੌ ਦਸਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੧੦॥੨੧੦੬॥ ਚਲਦਾ॥