ਦੋਹਰਾ ॥

Dohira

ਦੋਹਰਾ:

ਹੁਗਲੀ ਬੰਦਰ ਕੋ ਹੁਤੋ ਹਿੰਮਤ ਸਿੰਘ ਨ੍ਰਿਪ ਏਕ ॥

At the piers of Hoogly, there was a Raja named Himant Singh. There,

ਹੁਗਲੀ ਬੰਦਰਗਾਹ ਦਾ ਇਕ ਹਿੰਮਤ ਸਿੰਘ ਰਾਜਾ ਸੀ।

ਤਹਾ ਜਹਾਜ ਜਹਾਨ ਕੇ ਲਾਗਹਿ ਆਨਿ ਅਨੇਕ ॥੧॥

the ships from all over the world used to come.(1)

ਉਥੇ ਸੰਸਾਰ ਦੇ ਅਨੇਕ ਜਹਾਜ਼ ਆ ਕੇ ਲਗਦੇ ਸਨ ॥੧॥