ਦੋਹਰਾ ॥

ਦੋਹਰਾ:

ਉਰ ਚਿਮਟਯੋ ਪਿਯ ਸੋ ਰਹਿਯੋ ਕੇਲ ਜਾਰ ਤਨ ਕੀਨ ॥

(ਉਸ ਦੀ) ਛਾਤੀ ਤਾਂ ਪਤੀ ਨਾਲ ਲਗੀ ਰਹੀ ਅਤੇ ਯਾਰ ਨਾਲ ਕੇਲ-ਕ੍ਰੀੜਾ ਕਰਨ ਲਈ (ਪੇਡੂ ਖਾਰੀ ਵਲ) ਕਰ ਦਿੱਤਾ।

ਖਾਰੀ ਦਈ ਉਠਾਇ ਪੁਨਿ ਜਾਰ ਬਿਦਾ ਕਰਿ ਦੀਨ ॥੭॥

ਫਿਰ ਖਾਰੀ ਉਠਾ ਦਿੱਤੀ ਅਤੇ ਯਾਰ ਨੂੰ ਵਿਦਾ ਕਰ ਦਿੱਤਾ ॥੭॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਉਨਤਰਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੬੯॥੩੩੪੩॥ਅਫਜੂੰ॥

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੬੯ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੬੯॥੩੩੪੩॥ ਚਲਦਾ॥