ਦੋਹਰਾ ॥
Dohira
ਦੋਹਰਾ:
ਏਕ ਤਰੁਨਿ ਦੂਜੇ ਚਤੁਰਿ ਤਰੁਨ ਤੀਸਰੇ ਪਾਇ ॥
Firstly, she was youthful, secondly she was clever and thirdly she was easily available,
ਇਕ ਇਸਤਰੀ, ਦੂਜੇ ਅਕਲਮੰਦ ਅਤੇ ਤੀਜੇ ਜਵਾਨ ਨੂੰ ਪ੍ਰਾਪਤ ਕਰ ਕੇ
ਚਹਤ ਲਗਾਯੋ ਉਰਨ ਸੋ ਛਿਨਕਿ ਨ ਛੋਰਿਯੋ ਜਾਇ ॥੨੧॥
And the Raja was totally engrossed in her love and would never go away.(21)
(ਉਹ ਸਦਾ) ਚਾਹੁੰਦਾ ਕਿ ਛਾਤੀ ਨਾਲ ਲਗੀ ਰਹੇ। (ਉਸ ਨੂੰ) ਛਿਣ ਭਰ ਲਈ ਵੀ ਛਡਿਆ ਨਹੀਂ ਜਾ ਸਕਦਾ ਸੀ ॥੨੧॥