ਦੋਹਰਾ ॥

ਦੋਹਰਾ:

ਸੁਨਿ ਬਚ ਰਾਨੀ ਚੁਪ ਰਹੀ ਜਾ ਕੇ ਰੂਪ ਅਪਾਰ ॥

ਜਿਸ ਦਾ ਅਪਾਰ ਸੁੰਦਰ ਰੂਪ ਸੀ, ਉਹ ਰਾਣੀ ਉਸ ਦੇ ਬਚਨ ਸੁਣ ਕੇ ਚੁਪ ਹੋ ਗਈ।

ਛਲ ਕੋ ਛਿਦ੍ਰ ਨ ਕਿਛੁ ਲਖਿਯੋ ਇਮ ਛਲਗੀ ਬਰ ਨਾਰਿ ॥੧੫॥

(ਉਸ ਨੇ) ਛਲ ਦਾ ਭੇਦ ਨਾ ਪਾਇਆ। ਇਸ ਤਰ੍ਹਾਂ (ਉਹ ਇਸਤਰੀ) ਰਾਣੀ ਛਲੀ ਗਈ ॥੧੫॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਸਠਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੬੦॥੩੧੭੧॥ਅਫਜੂੰ॥

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੬੦ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੬੦॥੩੧੭੧॥ ਚਲਦਾ॥