ਦੋਹਰਾ ॥

ਦੋਹਰਾ:

ਯੌ ਸੁਨਿ ਕੈ ਰਾਜਾ ਤਬੈ ਰਨ ਚੜਿ ਚਲਿਯੋ ਰਿਸਾਤ ॥

ਇਸ ਤਰ੍ਹਾਂ ਸੁਣ ਕੇ ਤਦੋਂ ਰਾਜਾ ਗੁੱਸੇ ਨਾਲ ਰਣ ਨੂੰ ਚੜ੍ਹ ਚਲਿਆ।

ਬਾਧਿ ਬਢਾਰੀ ਉਮਗਿਯੋ ਕੌਚ ਨ ਪਹਿਰ︀ਯੋ ਗਾਤ ॥੫੭॥

(ਕਾਹਲ ਵਿਚ) ਉਹ ਤਲਵਾਰ ਬੰਨ੍ਹ ਕੇ ਉਮੰਗ ਵਿਚ ਆ ਗਿਆ ਅਤੇ ਸ਼ਰੀਰ ਉਤੇ ਕਵਚ ਪਾਣਾ ਵੀ ਭੁਲ ਗਿਆ ॥੫੭॥