ਮਹਲਾ ੩ ॥
Third Mehl:
ਤੀਜੀ ਪਾਤਿਸ਼ਾਹੀ।
ਲਾਹੌਰ ਸਹਰੁ ਅੰਮ੍ਰਿਤ ਸਰੁ ਸਿਫਤੀ ਦਾ ਘਰੁ ॥੨੮॥
The city of Lahore is a pool of ambrosial nectar, the home of praise. ||28||
(ਹੁਣ) ਲਾਹੌਰ ਸ਼ਹਰ ਅੰਮ੍ਰਿਤ ਦਾ ਚਸ਼ਮਾ ਬਣ ਗਿਆ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਸੋਮਾ ਬਣ ਗਿਆ ਹੈ (ਕਿਉਂਕਿ ਗੁਰੂ ਰਾਮਦਾਸ ਜੀ ਦਾ ਜਨਮ ਹੋਇਆ ਹੈ) ॥੨੮॥ ਅੰਮ੍ਰਿਤ ਸਰੁ = ਅੰਮ੍ਰਿਤ ਦਾ ਸਰੋਵਰ, ਅੰਮ੍ਰਿਤ ਦਾ ਚਸ਼ਮਾ। ਸਿਫਤੀ ਦਾ = ਪ੍ਰਭੂ ਦੀਆਂ ਸਿਫ਼ਤਾਂ ਦਾ ॥੨੮॥