ਚੌਪਈ

Chaupaee

ਚੌਪਈ:

ਤ੍ਰਾਸ ਪਿਤੁ ਮਾਤਾ ਕੋ ਕਰੈ

ਉਹ ਮਾਤਾ ਪਿਤਾ ਤੋਂ ਵੀ ਨਹੀਂ ਡਰਦੀ

ਕ੍ਰਿਸਨ ਕ੍ਰਿਸਨ ਮੁਖ ਤੇ ਉਚਰੈ

She never cared about her mother or father, and went on reciting, ‘Krishna, Krishna.’

ਅਤੇ ਮੁਖ ਤੇਂ 'ਕ੍ਰਿਸ਼ਨ ਕ੍ਰਿਸ਼ਨ' ਉਚਰਦੀ ਰਹਿੰਦੀ।

ਹੇਰਨਿ ਤਾਹਿ ਨਿਤ ਉਠਿ ਆਵੈ

ਉਸ ਨੂੰ ਵੇਖਣ ਲਈ ਨਿੱਤ ਉਠ ਕੇ ਆਉਂਦੀ

ਨੰਦ ਜਸੋਮਤਿ ਦੇਖਿ ਲਜਾਵੈ ॥੫॥

She would go every day to see him, but she blushed on seeing Nand and Yashoda.(5)

ਪਰ ਨੰਦ ਅਤੇ ਜਸੋਧਾ ਨੂੰ ਵੇਖ ਕੇ ਲਜਾ ਜਾਂਦੀ ॥੫॥