ਦੋਹਰਾ ॥

ਦੋਹਰਾ:

ਛਲਿ ਛੈਲੀ ਇਹ ਬਿਧਿ ਗਈ ਐਸੋ ਚਰਿਤ ਸਵਾਰਿ ॥

ਅਜਿਹਾ ਚਰਿਤ੍ਰ ਕਰ ਕੇ ਇਸ ਤਰ੍ਹਾਂ ਇਸਤਰੀ (ਉਨ੍ਹਾਂ ਨੂੰ) ਛਲ ਗਈ।

ਸਿਮਰਿ ਗੁਰਨ ਕੇ ਬਚਨ ਦ੍ਵੈ ਬਹੁਰਿ ਨ ਕੀਨੀ ਰਾਰਿ ॥੧੯॥

ਦੋਹਾਂ ਨੇ ਆਪਣੇ ਗੁਰੂਆਂ ਦੇ ਬਚਨ ਯਾਦ ਕਰ ਕੇ ਫਿਰ ਲੜਾਈ ਨਹੀਂ ਕੀਤੀ ॥੧੯॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਅਠਾਵਨੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੫੮॥੩੧੪੮॥ਅਫਜੂੰ॥

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੫੮ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੫੮॥੩੧੪੮॥ ਚਲਦਾ॥