ਦੋਹਰਾ

DOHRA

ਦੋਹਰਾ:

ਬ︀ਯਾਹ ਭਯੋ ਬਲਿਦੇਵ ਕੋ ਨਾਮੁ ਰੇਵਤੀ ਸੰਗਿ

'ਰੇਵਤੀ' ਨਾਂ ਵਾਲੀ (ਕੰਨਿਆ) ਨਾਲ ਬਲਰਾਮ ਦਾ ਵਿਆਹ ਹੋਇਆ।

ਸੁ ਕਬਿ ਸ︀ਯਾਮ ਪੂਰਨ ਭਯੋ ਤਬ ਹੀ ਕਥਾ ਪ੍ਰਸੰਗ ॥੧੯੬੭॥

The marriage of Balram was solemnised with Rewati and in this way according to the poet Shyam, this episode of the marriage was completed.1967.

ਕਵੀ ਸ਼ਿਆਮ (ਕਹਿੰਦੇ ਹਨ) ਤਦ ਹੀ (ਇਹ) ਕਥਾ ਪ੍ਰਸੰਗ ਸਮਾਪਤ ਹੋ ਗਿਆ ॥੧੯੬੭॥

ਇਤਿ ਸ੍ਰੀ ਬਚਿਤ੍ਰ ਨਾਟਕ ਗ੍ਰੰਥੇ ਕ੍ਰਿਸਨਾਵਤਾਰੇ ਬਲਿਭਦ੍ਰ ਬਿਆਹ ਬਰਨਨੰ ਸਮਾਪਤੰ

End of the Description of the Marriage of Balram in Krishnavatara in Bachittar Natak.

ਇਥੇ ਸ੍ਰੀ ਬਚਿਤ੍ਰ ਨਾਟਕ ਗ੍ਰੰਥ ਦੇ ਕ੍ਰਿਸ਼ਨਾਵਤਾਰ ਦੇ ਬਲਭਦ੍ਰ ਵਿਆਹ ਵਰਣਨ ਦੇ ਅਧਿਆਇ ਦੀ ਸਮਾਪਤੀ।