ਦੋਹਰਾ ॥
DOHRA
ਦੋਹਰਾ:
ਦ੍ਰਉਣਜ ਭਾਨੁਜ ਕ੍ਰਿਪਾ ਭਜਿ ਗਏ ਨ ਬਾਧੀ ਧੀਰ ॥
ਦ੍ਰੋਣਾਚਾਰੀਆ ਦਾ ਪੁੱਤਰ (ਅਸ਼੍ਵਸਥਾਮਾ) ਕਰਨ ('ਭਾਨੁਜ') ਅਤੇ ਕ੍ਰਿਪਾਚਾਰੀਆ ਭਜ ਗਏ ਹਨ ਅਤੇ ਕਿਸੇ ਨੇ ਵੀ ਧੀਰਜ ਧਾਰਨ ਨਹੀਂ ਕੀਤਾ ਹੈ।
ਭੂਰਸ੍ਰਵਾ ਕੁਰਰਾਜ ਸਬ ਟਰੇ ਲਖੀ ਰਨ ਭੀਰ ॥੧੬੫੧॥
Forsaking their endurance, the son of Drona, the son of Surya and Kripacharya ran away and seeing the dreadful fighting Bhurshrva and Duryodhana also fled.1651.
ਭੂਰਸ਼੍ਰਵਾ ਅਤੇ ਦੁਰਯੋਧਨ ਆਦਿ ਸਭ ਰਣ ਦੀ ਭੀੜ (ਸੰਕਟ) ਨੂੰ ਵੇਖ ਕੇ ਟਲ ਗਏ ਹਨ ॥੧੬੫੧॥