ਚੌਪਈ

Chaupaee

ਚੌਪਈ:

ਜਬ ਰਾਜਾ ਅੰਤਹ ਪੁਰ ਆਯੋ

ਜਦ ਰਾਜਾ ਅੰਤਹਪੁਰ ਵਿਚ ਆਇਆ

ਸੁਨ︀ਯੋ ਜੁ ਬਰੁ ਰਾਨੀ ਜੂ ਪਾਯੋ

When the Raja returned, he came to know the boon, which the Rani had been granted.

ਤਾਂ ਉਸ ਨੇ ਰਾਣੀ ਦੁਆਰਾ ਪ੍ਰਾਪਤ ਕੀਤੇ ਵਰਦਾਨ ਦੀ (ਗੱਲ) ਸੁਣੀ,

ਮੋ ਕੌ ਕਹਿਯੋ ਜੀਤਿ ਇਹ ਦਈ

(ਤਾਂ ਰਾਜਾ) ਕਹਿਣ ਲਗਿਆ ਕਿ ਮੈਨੂੰ ਇਸੇ ਨੇ ਹੀ ਜਿਤ ਪ੍ਰਦਾਨ ਕੀਤੀ ਹੈ।

ਤਾ ਸੌ ਪ੍ਰੀਤਿ ਅਧਿਕ ਹ੍ਵੈ ਗਈ ॥੨੬॥

He thought, ‘she has made the victory possible, therefore, I must love her more.’(26)

ਇਸ ਲਈ ਰਾਜੇ ਦੀ ਰਾਣੀ ਨਾਲ ਪ੍ਰੀਤ ਹੋਰ ਜ਼ਿਆਦਾ ਹੋ ਗਈ ॥੨੬॥