ਚੌਪਈ ॥

ਚੌਪਈ:

ਸਾਹਿਜਹਾ ਕੀ ਏਕ ਬਰ ਨਾਰੀ ॥

ਸ਼ਾਹਜਹਾਨ ਦੀ ਇਕ ਸੁੰਦਰ ਇਸਤਰੀ ਸੀ।

ਪ੍ਰਾਨਮਤੀ ਤਿਹ ਨਾਮ ਉਚਾਰੀ ॥

ਉਸ ਦਾ ਨਾਮ ਪ੍ਰਾਨਮਤੀ ਕਿਹਾ ਜਾਂਦਾ ਸੀ।

ਤਿਨਿਕ ਸਾਹੁ ਕੋ ਪੂਤ ਬਿਲੋਕਿਯੋ ॥

ਉਸ ਨੇ ਸ਼ਾਹ ਦਾ (ਇਕ) ਪੁੱਤਰ ਵੇਖਿਆ,

ਤਬ ਹੀ ਆਨਿ ਕਾਮੁ ਤਿਹ ਰੋਕਿਯੋ ॥੧॥

ਤਦ ਹੀ ਕਾਮ ਨੇ ਉਸ ਨੂੰ ਘੇਰ ਲਿਆ ॥੧॥