ਚੌਪਈ

Chaupaee

ਚੌਪਈ:

ਤਬੈ ਬੈਦ ਸੋਊ ਕ੍ਰਿਆ ਕਮਾਈ

ਤਦ ਵੈਦ ਨੇ ਉਹੀ ਕ੍ਰਿਆ ਕੀਤੀ

ਤਾ ਕੇ ਭਗ ਮੈ ਜੀਭ ਧਸਾਈ

The hakim wanted to try by himself, and thrust his tongue in the mare’s vagma.

ਅਤੇ ਘੋੜੀ ਦੀ ਭਗ ਵਿਚ ਜੀਭ ਧਸ ਦਿੱਤੀ।

ਕਹਿਯੋ ਚਮਰੁ ਤੂ ਸੋ ਲਗਿ ਗਈ

(ਸ਼ਾਹ ਦੇ ਪੁੱਤਰ ਨੇ) ਕਿਹਾ, ਤੂੰ ਚਿਮਟ ਜਾ' ਅਤੇ ਉਹ ਜੁੜ ਗਈ।

ਅਤਿ ਹਾਸੀ ਗਦਹਾ ਕੋ ਭਈ ॥੩੦॥

He (Shah’s son) announced, get stuck, it was caught there and a great funwas ensued.(30)

ਉਸ ਖੋਤੇ (ਵੈਦ) ਦੀ ਬਹੁਤ ਹਾਸੀ ਹੋਈ ॥੩੦॥

ਲਏ ਲਏ ਤਾ ਕੋ ਪੁਰ ਆਯੋ

ਉਸ ਨੂੰ ਨਾਲ ਲੈ ਕੇ ਪਿੰਡ ਵਿਚ ਆਇਆ

ਸਗਲ ਗਾਵ ਕੋ ਦਰਸ ਦਿਖਾਯੋ

He (Shah’s son) brought them to display in the village (where all people were already stuck).

ਅਤੇ ਸਾਰੇ ਪਿੰਡ ਨੂੰ ਨਜ਼ਾਰਾ ਵਿਖਾਇਆ।

ਬੈਦ ਕਛੂ ਉਪਚਾਰਹਿ ਕਰੌ

(ਪਿੰਡ ਦੇ ਇਕ ਵੈਦ ਨੂੰ ਕਿਹਾ-) ਹੇ ਵੈਦ! ਇਸ ਦਾ ਕੁਝ ਉਪਚਾਰ ਕਰੋ

ਇਨ ਕੇ ਪ੍ਰਾਨ ਛੁਟਨ ਤੇ ਡਰੌ ॥੩੧॥

Every body requested hakim, ‘Please imply some antidote to release us.’(31)

ਅਤੇ ਇਸ ਦੇ ਪ੍ਰਾਣ ਨਿਕਲਣ ਤੋਂ ਡਰੋ ॥੩੧॥