ਰੁਦ੍ਰ ਬਾਚ ਦਛ ਸੋ

Speech of Shiva addressed to Sudaksha:

ਰੁਦ੍ਰ ਨੇ ਦੱਛ ਨੂੰ ਕਿਹਾ:

ਚੌਪਈ

CHAUPAI

ਚੌਪਈ:

ਤਬ ਸਿਵ ਜੂ ਫਿਰ ਯੌ ਉਚਰੋ

ਤਦ ਫਿਰ ਸ਼ਿਵ ਜੀ ਨੇ ਇਸ ਤਰ੍ਹਾਂ ਕਿਹਾ

ਹਰਿ ਕੇ ਬਧ ਹਿਤ ਹੋਮਹਿ ਕਰੋ

Then Shiva again said to him, “You may perform homa for killing Krishna

ਕਿ ਕ੍ਰਿਸ਼ਨ ਦੇ ਬਧ ਲਈ (ਪਹਿਲਾਂ) ਹੋਮ ਕਰ।

ਤਾ ਤੇ ਮੂਰਤਿ ਏਕ ਨਿਕਰਿ ਹੈ

ਉਸ (ਹਵਨ ਕੁੰਡ) ਵਿਚੋਂ ਇਕ ਮੂਰਤੀ ਨਿਕਲੇਗੀ

ਸੋ ਹਰਿ ਜੀ ਕੇ ਪ੍ਰਾਨਨ ਹਰਿ ਹੈ ॥੨੨੭੭॥

From that homa (sacrifice), you will get an idol, which will seize the life of Krishna.2277.

ਜੋ ਕ੍ਰਿਸ਼ਨ ਜੀ ਦੇ ਪ੍ਰਾਣਾਂ ਨੂੰ ਨਸ਼ਟ ਕਰੇਗੀ ॥੨੨੭੭॥