ਦੋਹਰਾ

Dohira

ਦੋਹਰਾ:

ਬਿਨਾ ਨਾਮ ਤਾ ਕੇ ਜਪੇ ਬਾਲ ਬ੍ਰਿਧ ਕੋਊ ਹੋਇ

‘The old and the young, all should meditate on him,

ਉਸ ਦੇ ਨਾਮ ਨੂੰ ਜਪੇ ਬਿਨਾ ਕੋਈ ਬਾਲ ਅਥਵਾ ਬਿਰਧ ਨਹੀਂ ਰਹਿ ਸਕਦਾ।

ਰਾਵ ਰੰਕ ਰਾਜਾ ਸਭੈ ਜਿਯਤ ਰਹਸੀ ਕੋਇ ॥੨੦॥

‘(Without his name) the rulers or the subject, nothing will remain.(20)

ਹੇ ਰਾਜਨ! ਸਾਰੇ ਰਾਓ ਅਤੇ ਰੰਕ ਜੀਉਂਦੇ ਨਹੀਂ ਰਹਿਣਗੇ ॥੨੦॥