ਚੌਪਈ

Chaupaee

ਚੌਪਈ:

ਕਹਿਯੋ ਕਿ ਯਹ ਨ੍ਰਿਪ ਬਧ ਕਹ ਆਯੋ

(ਰਾਣੀ ਨੇ ਇਹ ਗੱਲ ਧੁੰਮਾ ਦਿੱਤੀ) ਕਿ ਇਹ ਰਾਜੇ ਨੂੰ ਕਤਲ ਕਰਨ ਆਇਆ ਸੀ।

ਇਹ ਪੂਛਹੁ ਤੁਹਿ ਕਵਨ ਪਠਾਯੋ

She told every body to announce that he had come to kill the Raja.

ਇਸ ਨੂੰ ਪੁਛੋ ਕਿ ਇਸ ਨੂੰ ਕਿਸ ਨੇ ਭੇਜਿਆ ਸੀ?

ਮਾਰਿ ਤੁਰਤੁ ਤਹਿ ਨਦੀ ਬਹਾਯੋ

ਉਸ ਨੂੰ ਤੁਰਤ ਮਾਰ ਕੇ ਨਦੀ ਵਿਚ ਵਹਾ ਦਿੱਤਾ।

ਭੇਦ ਦੂਸਰੇ ਪੁਰਖ ਪਾਯੋ ॥੧੩॥

He was killed and his body was washed away in the river and the secret remained undisclosed.(13)(1)

ਇਸ ਦਾ ਭੇਦ ਕੋਈ ਹੋਰ ਵਿਅਕਤੀ ਪ੍ਰਾਪਤ ਨਹੀਂ ਕਰ ਸਕਿਆ ॥੧੩॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤ੍ਰਿਪਨੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੫੩॥੧੦੦੪॥ਅਫਜੂੰ॥

Fifty-third Parable of Auspicious Chritars Conversation of the Raja and the Minister, Completed with Benediction. (53)(1004)

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ-ਭੂਪ ਸੰਵਾਦ ਦੇ ੫੩ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੫੩॥੧੦੦੪॥ ਚਲਦਾ॥